Punjabi Tribune
Punjabi-language daily newspaper. Stay informed – Read, Watch & Subscribe!
Instagram
Instagram
YouTube
YouTube
X
X
Facebook
Facebook
Punjabi Tribune Website
Punjabi Tribune Website
YouTube
YouTube
‘ਪੰਜਾਬੀ ਟ੍ਰਿਬਿਊਨ’ ਦੀ ਪ੍ਰਕਾਸ਼ਨਾ 15 ਅਗਸਤ 1978 ਤੋਂ ਸ਼ੁਰੂ ਹੋਈ ਸੀ ਅਤੇ ਇਸ ਨੂੰ ਨਿੱਗਰ ਤੇ ਨਿਰਪੱਖ ਸੋਚ ਦਾ ਪਹਿਰੇਦਾਰ ਮੰਨਿਆ ਜਾਂਦਾ ਹੈ। ਸਨਸਨੀਖੇਜ਼ ਭਾਸ਼ਾ ਤੇ ਵਿਚਾਰਾਂ ਤੋਂ ਗੁਰੇਜ਼ ਕਰਨਾ ਅਤੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਤੇ ਸਮੱਸਿਆਵਾਂ ਨੂੰ ਸੁਚਾਰੂ ਢੰਗ ਨਾਲ ਅੱਗੇ ਲਿਆਉਣਾ ‘ਪੰਜਾਬੀ ਟ੍ਰਿਬਿਊਨ’ ਦਾ ਅਕੀਦਾ ਰਿਹਾ ਹੈ। ‘ਪੰਜਾਬੀ ਟ੍ਰਿਬਿਊਨ’ ਦੀ ਪ੍ਰਕਾਸ਼ਨਾ ਨਾਲ ਨਵੀਂ ਤਰਜ਼ ਵਾਲੀ ਪੰਜਾਬੀ ਪੱਤਰਕਾਰੀ ਦੀ ਸ਼ੁਰੂਆਤ ਹੋਈ ਸੀ। ਸਮੇਂ ਨਾਲ ਬਹੁਤ ਕੁਝ ਬਦਲ ਗਿਆ ਹੈ ਪਰ ਟ੍ਰਿਬਿਊਨ ਸਮੂਹ ਵੱਲੋਂ ਪੱਤਰਕਾਰੀ ਵਿੱਚ ਸੰਦਲੀ ਪੈੜਾਂ ਪਾਉਣ ਦੀ ਪਿਰਤ ਜਿਉਂ ਦੀ ਤਿਉਂ ਕਾਇਮ ਹੈ। Facebook at www.facebook.com/punjabitribunechd
Facebook
Facebook
X
X
Instagram
Follow
Instagram
Epaper Subscribe
Epaper Subscribe
View on mobile